ਉਦੋਂ ਝੂਠ ਸੁਣਨ ਦਾ ਬੜਾ ਹੀ ਮਜ਼ਾ ਆਉਂਦਾ ਹੈ ਜਦੋਂ ਸਚ ਪਹਿਲਾਂ ਤੋਂ ਹੀ ਪਤਾ ਹੋਵੇ।
Punjabi Attitude Status
Punjabi Attitude Status for WhatsApp, Instagram and Facebook.
ਮੇਰੇ ਵਰਗੀ ਹੋਰ ਮਿਲ ਜੂ ਝੱਲਿਆ ਏ ਤੇਰਾ ਵਹਿਮ ਏ………Single ਪੀਸ ਬਣਾਇਆ ਰੱਬ ਨੇ, ਉਹ ਵੀ ਪੂਰਾ kaim ਏ ????
ੲਿੱਕ ਸੱਚ ਚੰਗਾ ਹੁੰਦਾ 100 ਝੂਠ ਤੋਂ,1-1 ਝੂਠ ਨਿਰਾ ਜ਼ਹਿਰ ਲਗਦਾ…ਬੋਲਦੇ ਕਿੳੁਂ ਨੇ ਫਿਰ ਅਪਣਿਅਾਂ ਨੂੰ ਝੂਠ,ਜੇ ਹਰ ਝੂਠ ਦਿਲ ਉੱਤੇ ਕਹਿਰ ਲਗਦਾ…
ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ… . Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
ਉਹ ਮੰਜ਼ਿਲਾਂ ਕੀ ਛੂੰਹਣਗੇ ਜੋ ਰਹਿਣ ਆਸਰੇ ਮੁਕੱਦਰਾ ਦੇ,ਲੰਘਣ ਵਾਲੇ ਤਾਂ ਲ਼ੰਘ ਜਾਂਦੇ ਆ ਪਾੜ ਕੇ ਸੀਨ੍ਹੇ ਪੱਥਰਾਂ ਦੇ…
Here are all the Punjabi Status Categories:
Copyright 2026 Punjabi-Status. All Rights Reserved