Download

ਮਾਂ ਬਿਨਾਂ ਨਾ ਕੋਈ ਘਰ ਬਣਦਾ ਏ…..ਪਿਓ ਬਿਨਾਂ ਨਾ ਕੋਈ ਤਾਜ , ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ…..ਪਿਓ ਦੇ ਸਿਰ ਤੇ ਰਾਜ।

Download

ਰੱਬ ਕਰੇ ਤੂੰ ਸਦਾ ਹਸਦੀ ਰਹੇ , ਕੋਈ ਦੁਖ ਤੇਰੇ ਨੇੜੇ ਵੀ ਨਾ ਆਵੇ , ਹੋਰ ਕੀ ਦੁਯਾ ਮੰਗਾ ਰੱਬ ਤੋਂ, ਤੈਨੂ ਸਾਡੀ ਵੀ ਉਮਰ ਲੱਗ ਜਾਵੇ।

Download

ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ , ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ।

Download

ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ।

Download

ਤੇਰਾ __ਨਾਮ 😃 __ਸੋਹਣਿਅਾ 😍 ਵੇ ਮੈ __ਚੂੜੇ ੳੁਤੇ ਲਿਖਣਾ.. °° ਸੋਹਰੇ _ਘਰ 🏠 ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ 🍛 ਸਿਖਣਾ..😘😘

Download

💞ਸਾਡੇ ਉਤੇ ਹੱਕ ਵੀ👫 ਉਹੀ ਜਤਾਉਂਦੇ ਨੇ,, ਜੋ ਸਾਨੂੰ ਆਪਣਾ ਸਮਝਦੇ ਨੇ..😘

Download

👉✌ ਦੋ ਚੀਜ਼ਾਂ ਨੂੰ 😢ਯਾਦ ਕਰਕੇ 👳 ਬੰਦਾ ਸਾਰੀ ਜ਼ਿੰਦਗੀ 😀ਮੁਸਕਰਾਉਦਾ ਰਹਿੰਦਾ ! 👆ਪਹਿਲਾ 💟ਪਿਆਰ, ਤੇ ✌ਦੂਜਾ ScHooL ਵਾਲੇ 👬ਯਾਰ

Download

ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ, ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ।

Download

ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।

Download

ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ 😉 ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ

Download

Jhalle ਦਿਲ Nu ਤੇਰੇ Nal ਪਿਆਰ Jeha ਹੋ Gyaa, ਰਾਤੀ Supne ਚ Kamliye ਤੇਰਾ Mera ਵਿਆਹ Ho ਗਿਆ …

Download

ਸੂਰਜ ਦੀਆਂ ਕਿਰਨਾਂ ਵਰਗੀਆਂ, ਸੱਜਣਾ ਤੇਰੇ ਪਿਆਰ ਦੀਆਂ ਲੋਰਾਂ ਨੇ, ਦੂਰ ਛੱਡ ਕੇ ਨਾਂ ਜਾਵੀਂ, ਸਾਨੂੰ ਤੇਰੀਆਂ ਉਮਰਾਂ ਲਈ ਲੋੜਾਂ ਨੇ …

Download

ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ, ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ।

Download

ਕਈ ਵਾਰ ਤੁਹਾਡੀਆਂ ਵਧੀਆ ਭਾਵਨਾਵਾਂ ਉਨ੍ਹਾਂ ਸ਼ਬਦਾਂ ਵਿੱਚ ਮਿਲ ਜਾਂਦੀਆਂ ਹਨ ਜੋ ਤੁਸੀਂ ਟਾਈਪ ਕਰਦੇ ਹੋ ਅਤੇ ਕਦੇ ਨਹੀਂ ਭੇਜਦੇ।

Download

ਇਕ ਚੰਗਾ ਸਾਥੀ: - ਤੁਹਾਨੂੰ ਜਾਣਦਾ ਹੈ - ਤੁਹਾਡੇ 'ਤੇ ਭਰੋਸਾ ਕਰਦਾ ਹੈ - ਤੁਹਾਨੂੰ ਪਿਆਰ ਕਰਦਾ ਹੈ - ਤੁਹਾਡਾ ਸਤਿਕਾਰ ਕਰਦਾ ਹੈ - ਤੁਹਾਡਾ ਸਨਮਾਨ ਕਰਦਾ ਹੈ - ਤੁਹਾਡਾ ਸਮਰਥਨ ਕਰਦਾ ਹੈ - ਤੁਹਾਡੀ ਪ੍ਰਸ਼ੰਸਾ ਕਰਦਾ ਹੈ।

Go to:

Page 1 Page 2 Page 4

Categories

Here are all the Punjabi Status Categories:

Copyright 2026 Punjabi-Status. All Rights Reserved